ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਬੂੰਦਾਬਾਂਦੀ ਅਤੇ ਹਵਾ ਚੱਲ ਰਹੀ ਹੈ। ਸੂਬੇ ਵਿੱਚ 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਸੈਲਸੀਅਸ ਘੱਟ ਗਿਆ ਹੈ। ਇੱਕ ਹਫ਼ਤੇ ਤੋਂ ਭਿਆਨਕ ਗਰਮੀ ਅਤੇ ਹੀਟਵੇਵ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਆਈ ਤਬਦੀਲੀ, ਗਰਮੀ ਤੋਂ ਮਿਲੀ ਥੋੜ੍ਹੀ ਰਾਹਤ
RELATED ARTICLES