HomePunjabi NewsLiberal Breakingਪੰਜਾਬ 'ਚ ਅੱਜ ਤੋਂ ਮੌਸਮ 'ਚ ਬਦਲਾਅ, ਮਾਨਸੂਨ ਹੋਵੇਗਾ ਫਿਰ ਤੋਂ ਐਕਟਿਵ

ਪੰਜਾਬ ‘ਚ ਅੱਜ ਤੋਂ ਮੌਸਮ ‘ਚ ਬਦਲਾਅ, ਮਾਨਸੂਨ ਹੋਵੇਗਾ ਫਿਰ ਤੋਂ ਐਕਟਿਵ

ਪੰਜਾਬ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਸਰਗਰਮ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਠਿੰਡਾ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments