ਪੰਜਾਬ-ਚੰਡੀਗੜ੍ਹ ‘ਚ ਤਾਪਮਾਨ ਚ ਗਿਰਾਵਟ ਆਈ ਹੈ । ਇਹ ਬਦਲਾਅ ਪਿਛਲੇ ਕੁਝ ਦਿਨਾਂ ‘ਚ ਪਹਾੜੀ ਇਲਾਕਿਆਂ ‘ਚ ਹੋਈ ਬਰਫਬਾਰੀ ਕਰਕੇ ਆਇਆ ਹੈ। ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ ‘ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ।
ਪੰਜਾਬ ਦੇ ਮੌਸਮ ਵਿੱਚ ਬਦਲਾਅ, ਠੰਡ ਵਧੀ, ਮੀਂਹ ਦੀ ਸੰਭਾਵਨਾ
RELATED ARTICLES


