ਪੰਜਾਬ ਦੇ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੀ ਹੈ। ਬੀਤੀ ਸ਼ਾਮ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਹ ਅਤੇ ਤੇਜ ਹਨੇਰੀ ਦੇ ਕਰਕੇ ਗਰਮੀ ਤੋਂ ਰਾਹਤ ਮਿਲੀ ਹੈ । ਹਜੇ ਵੀ ਮੌਸਮ ਵਿਭਾਗ ਵੱਲੋਂ ਕਈ ਥਾਵਾਂ ਤੇ ਮੀਹ ਅਤੇ ਹਨੇਰੀ ਦੀ ਸੰਭਾਵਨਾ ਜਤਾਈ ਗਈ ਹੈ। ਵੀਰਵਾਰ ਸਵੇਰੇ ਵੀ ਕਈ ਜਗ੍ਹਾ ਤੇ ਬੱਦਲਵਾਈ ਹੋਣ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੀ ਹੈ ਅਤੇ ਤਾਪਮਾਨ ਦੇ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ ਦੇ ਮੌਸਮ ਵਿੱਚ ਤਬਦੀਲੀ, ਮੀਂਹ ਤੇ ਤੇਜ਼ ਹਨੇਰੀ ਕਰਕੇ ਮਿਲੀ ਗਰਮੀ ਤੋਂ ਰਾਹਤ
RELATED ARTICLES


