Friday, July 5, 2024
HomePunjabi NewsLiberal Breakingਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਮੀਂਹ ਕਰਕੇ ਮਿਲੀ ਗਰਮੀ ਤੋਂ ਰਾਹਤ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਮੀਂਹ ਕਰਕੇ ਮਿਲੀ ਗਰਮੀ ਤੋਂ ਰਾਹਤ

ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਵੈਸਟਰਨ ਡਿਸਟਰਬੈਂਸ ਦਾ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ ਅਤੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਲਈ ਔਰੇਂਜ ਅਲਰਟ ਅਤੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।

RELATED ARTICLES

Most Popular

Recent Comments