HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਬਦਲਾਅ, ਜਾਣੋ ਨਵੀਆਂ ਕੀਮਤਾਂ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਬਦਲਾਅ, ਜਾਣੋ ਨਵੀਆਂ ਕੀਮਤਾਂ

ਸ਼ੁੱਕਰਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 390 ਰੁਪਏ ਵਧ ਕੇ 77,469 ਰੁਪਏ ਹੋ ਗਈ ਹੈ। ਕੱਲ੍ਹ ਯਾਨੀ ਵੀਰਵਾਰ ਨੂੰ ਸੋਨੇ ਦੀ ਕੀਮਤ 77,079 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਅੱਜ 500 ਰੁਪਏ ਵਧ ਕੇ 87,667 ਰੁਪਏ ‘ਤੇ ਪਹੁੰਚ ਗਈ ਹੈ।

RELATED ARTICLES

Most Popular

Recent Comments