HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫ਼ਿਰ ਤੋਂ ਆਇਆ ਬਦਲਾਅ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫ਼ਿਰ ਤੋਂ ਆਇਆ ਬਦਲਾਅ

ਮੰਗਲਵਾਰ ਨੂੰ ਸੋਨੇ ਦੀਆਂ ਕੀਮਤਾਂ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦਾ 10 ਗ੍ਰਾਮ 70 ਰੁਪਏ ਡਿੱਗ ਕੇ 75,874 ਰੁਪਏ ‘ਤੇ ਆ ਗਿਆ ਹੈ। ਸੋਮਵਾਰ ਨੂੰ ਇਸ ਦੀ ਕੀਮਤ 75,944 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 23 ਰੁਪਏ ਵਧ ਕੇ 87,511 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

RELATED ARTICLES

Most Popular

Recent Comments