ਲੋਕ ਸਭਾ ਚੋਣਾਂ ਕਰਕੇ ਕਈ ਪ੍ਰਤੀਯੋਗੀ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਸੋਧ ਕੀਤੀ ਗਈ ਹੈ ਭਾਵ ਕਿ ਐਗਜ਼ਾਮ ਡੇਟਾਂ ਨੂੰ ਬਦਲਿਆ ਗਿਆ ਹੈ। ਦੱਸ ਦਈਏ ਕਿ ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 1 ਜੂਨ ਤੱਕ ਚੋਣਾਂ ਚੱਲਣ ਵਾਲੀਆਂ ਹਨ, ਜਿਸ ਦੇ ਮੱਦੇਨਜ਼ਰ ਕਈ ਪ੍ਰਤੀਯੋਗੀ ਪ੍ਰੀਖਿਆਵਾਂ ਪ੍ਰਭਾਵਤ ਹੋਈਆਂ ਹਨ।
ਲੋਕ ਸਭਾ ਚੋਣਾਂ ਕਰਕੇ ਕਈ ਪ੍ਰਤੀਯੋਗੀ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਬਦਲਾਅ
RELATED ARTICLES