ਪੰਜਾਬ ਵਿੱਚ ਕੱਲ੍ਹ ਸ਼ਾਮ ਤੋਂ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਵੀਰਵਾਰ ਸ਼ਾਮ ਨੂੰ ਕੁਝ ਇਲਾਕਿਆਂ ‘ਚ ਹਲਕੀ ਧੂੜ ਭਰੀਆਂ ਹਵਾਵਾਂ ਚੱਲੀਆਂ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਕਰੀਬ 1 ਡਿਗਰੀ ਦੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਅੱਜ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਪੰਜਾਬ ਦੇ ਮੌਸਮ ਵਿੱਚ ਬਦਲਾਅ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
RELATED ARTICLES