HomePunjabi NewsLiberal Breakingਪੰਜਾਬ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ, ਜਾਣੋ ਨਵੀ ਟਾਈਮਿੰਗ

ਪੰਜਾਬ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ, ਜਾਣੋ ਨਵੀ ਟਾਈਮਿੰਗ

ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। 1 ਮਾਰਚ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਰੇ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ ਅਤੇ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।

RELATED ARTICLES

Most Popular

Recent Comments