ਸੰਸਦ ਵਿਚ ਰਵਨੀਤ ਸਿੰਘ ਬਿੱਟੂ ‘ਤੇ ਹਮਲਾ ਬੋਲਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਤੁਹਾਡੇ ਦਾਦਾ ਜੀ ਸ਼ਹੀਦ ਹੋਏ ਸਨ ਪਰ ਉਹ ਉਸ ਦਿਨ ਮਰੇ, ਜਿਸ ਦਿਨ ਤੁਸੀਂ ਕਾਂਗਰਸ ਪਾਰਟੀ ਛੱਡੀ, ਇਸ ਦਾ ਜਵਾਬ ਦਿੰਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੇਰੇ ਦਾਦਾ ਜੀ ਨੇ ਦੇਸ਼ ਲਈ ਕੁਰਬਾਨੀ ਦਿੱਤੀ ਸੀ ਨਾ ਕਿ ਕਾਂਗਰਸ ਪਾਰਟੀ ਲਈ।
ਸੰਸਦ ਵਿੱਚ ਆਹਮੋ ਸਾਹਮਣੇ ਹੋਏ ਚਰਨਜੀਤ ਚੰਨੀ ਅਤੇ ਰਵਨੀਤ ਬਿੱਟੂ
RELATED ARTICLES