ਜਲੰਧਰ ਤੋਂ ਐਮਪੀ ਬਣੇ ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰਸ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਛੱਡ ਕੇ ਵੱਡੇ ਲੀਡਰ ਅਤੇ ਆਗੂ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ। ਅਤੇ ਜਿਸ ਦਾ ਸਬੂਤ ਹੈ ਕਿ ਉਹ ਜਲੰਧਰ ਪੱਛਮੀ ਚੋਣਾਂ ਵਿੱਚ ਜਿੱਤ ਹਾਸਲ ਕਰਨਗੇ । ਉਹਨਾਂ ਕਿਹਾ ਕਿ ਕਾਂਗਰਸ ਵੱਲੋਂ ਖੜੇ ਕੀਤੇ ਗਏ ਉਮੀਦਵਾਰ ਨੇ ਇਸ ਇਲਾਕੇ ਵਿੱਚ ਕੰਮ ਕਰਕੇ ਦਿਖਾਇਆ ਹੈ ਤੇ ਇਸ ਤੋਂ ਵਧੀਆ ਉਮੀਦਵਾਰ ਹੋਰ ਕੋਈ ਨਹੀਂ ਹੋ ਸਕਦਾ।
ਜਲੰਧਰ ਤੋਂ ਐਮਪੀ ਬਣੇ ਚਰਨਜੀਤ ਚੰਨੀ ਨੇ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦਾ ਕੀਤਾ ਦਾਅਵਾ
RELATED ARTICLES