ਮਹਿਲਾ ਕਮਿਸ਼ਨ ਨੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਗਿੱਦੜਬਾਹਾ ਸੀਟ ਤੋਂ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਪ੍ਰਚਾਰ ਦੌਰਾਨ ਔਰਤਾਂ ਅਤੇ ਬ੍ਰਾਹਮਣ ਅਤੇ ਜਾਟ ਭਾਈਚਾਰੇ ਬਾਰੇ ਟਿੱਪਣੀ ਕਰਨ ਲਈ ਨੋਟਿਸ ਜਾਰੀ ਕੀਤਾ ਸੀ। ਜਿਸ ਵਿੱਚ ਮਹਿਲਾ ਕਮਿਸ਼ਨ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਅੱਜ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।
ਮਹਿਲਾ ਕਮਿਸ਼ਨ ਦੇ ਨੋਟਿਸ ਤੋਂ ਬਾਅਦ ਅੱਜ ਪੇਸ਼ ਹੋਣਗੇ ਚਰਨਜੀਤ ਚੰਨੀ
RELATED ARTICLES