Sunday, April 21, 2024
HomePunjabi NewsLiberal Breakingਜਲੰਧਰ ਤੋਂ ਚਰਨਜੀਤ ਚੰਨੀ ਹੋਣਗੇ ਕਾਂਗਰਸ ਦੇ ਉਮੀਦਵਾਰ, ਹਾਈ ਕਮਾਨ ਨੇ ਲਾਈ...

ਜਲੰਧਰ ਤੋਂ ਚਰਨਜੀਤ ਚੰਨੀ ਹੋਣਗੇ ਕਾਂਗਰਸ ਦੇ ਉਮੀਦਵਾਰ, ਹਾਈ ਕਮਾਨ ਨੇ ਲਾਈ ਮੋਹਰ

ਲੋਕ ਸਭਾ ਚੋਣਾਂ ਦੇ ਲਈ ਜਲੰਧਰ ਤੋਂ ਕਾਂਗਰਸ ਨੇ ਆਪਣਾ ਉਮੀਦਵਾਰ ਤੈਅ ਕਰ ਲਿਆ ਹੈ । ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਮ ਤੇ ਹਾਈ ਕਮਾਨ ਨੇ ਮੋਹਰ ਲਾ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਇਹ ਚਰਚਾ ਸੀ ਕਿ ਸਾਬਕਾ ਮੁੱਖ ਮੰਤਰੀ ਚੰਨੀ ਕਾਂਗਰਸ ਦੀ ਪਹਿਲੀ ਪਸੰਦ ਹੋ ਸਕਦੇ ਨੇ ਜਿਸ ਨੂੰ ਕਿ ਹੁਣ ਸਪਸ਼ਟ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments