HomePunjabi Newsਚਰਨਜੀਤ ਸਿੰਘ ਚੰਨੀ ਦੀ ਜਿੱਤ ਯਕੀਨੀ

ਚਰਨਜੀਤ ਸਿੰਘ ਚੰਨੀ ਦੀ ਜਿੱਤ ਯਕੀਨੀ

ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਹਨ ਚੰਨੀ

ਚੰਡੀਗੜ੍ਹ/ਬਿਊਰੋ ਨਿਊਜ਼

ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਿੱਤ ਯਕੀਨੀ ਹੈ। ਚੰਨੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂ ਤੋਂ 1 ਲੱਖ ਤੋਂ ਵੀ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਜ਼ਿਕਰਯੋਗ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਦੋ ਹਲਕਿਆਂ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਤੋਂ ਲੜੀਆਂ ਸਨ, ਪਰ ਉਹ ਦੋਵੇਂ ਸੀਟਾਂ ਤੋਂ ਹਾਰ ਗਏ ਸਨ। ਇਸ ਵਾਰ ਲੋਕ ਸਭਾ ਚੋਣਾਂ ਵਿਚ ਚੰਨੀ ਦੀ ਜਿੱਤ ਯਕੀਨੀ ਹੈ। 

RELATED ARTICLES

Most Popular

Recent Comments