IPL 2024 ਦੇ ਧਰਮਸ਼ਾਲਾ ‘ਚ ਚੇਨਈ ਸੁਪਰ ਕਿੰਗਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਖੇਡੇ ਜਾ ਰਹੇ ਮੈਚ ‘ਚ ਪੰਜਾਬ ਕਿੰਗਜ਼ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚੇਨਈ ਸੁਪਰ ਕਿੰਗਜ਼ ਦੀ ਟੀਮ ਨੇ ਪੰਜਾਬ ਕਿੰਗਜ਼ ਦੀ ਟੀਮ ਨੂੰ 25 ਦੌੜਾਂ ਦੇ ਫਰਕ ਨਾਲ ਹਰਾਇਆ ਹੈ। ਪੰਜਾਬ ਕਿੰਗਜ਼ ਦੀ ਟੀਮ ਦੇ ਸਾਹਮਣੇ ਆਸਾਨ ਟੀਚਾ ਸੀ ਪਰ ਜਡੇਜਾ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਤੁਸ਼ਾਰ ਦੇਸ਼ਪਾਂਡੇ ਵੱਲੋਂ ਦਿੱਤੇ ਸ਼ੁਰੂਆਤੀ ਝਟਕੇ ਤੋਂ ਪੰਜਾਬ ਕਿੰਗਜ਼ ਦੀ ਟੀਮ ਉਭਰ ਨਹੀਂ ਸਕੀ।
ਧਰਮਸ਼ਾਲਾ ‘ਚ ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ ਨੂੰ ਹਰਾਇਆ
RELATED ARTICLES