HomePunjabi NewsLiberal BreakingIPL 'ਚ ਅੱਜ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ

IPL ‘ਚ ਅੱਜ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ

ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 17ਵੇਂ ਸੀਜ਼ਨ ਦੇ 49ਵੇਂ ਮੈਚ ‘ਚ ਅੱਜ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ। ਇਹ ਮੈਚ ਚੇਨਈ ਦੇ ਘਰੇਲੂ ਮੈਦਾਨ ਐੱਮ.ਏ.ਚਿਦੰਬਰਮ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।

RELATED ARTICLES

Most Popular

Recent Comments