ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ਸਬੰਧੀ ਕੋਈ ਬਕਾਇਆ ਸਰਟੀਫਿਕੇਟ ਜਾਰੀ ਨਾ ਕਰਨ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਹਰਕਤ ਵਿੱਚ ਆ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਸਿਬਿਨ ਸੀ ਨੇ ਇਸ ਮਾਮਲੇ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਤੋਂ ਰਿਪੋਰਟ ਮੰਗੀ ਹੈ।
ਭਾਜਪਾ ਉਮੀਦਵਾਰ ਰਵਨੀਤ ਬਿੱਟੂ ਸ਼ਿਕਾਇਤ ਤੇ ਮੁੱਖ ਚੋਣ ਅਧਿਕਾਰੀ ਦੀ ਕਾਰਵਾਈ
RELATED ARTICLES


