ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਸ਼ੁੱਕਰਵਾਰ 13 ਸਤੰਬਰ ਨੂੰ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਸੀ.ਬੀ.ਆਈ ਦੀ ਗ੍ਰਿਫਤਾਰੀ ਨੂੰ ਨਿਯਮਾਂ ਅਨੁਸਾਰ ਕਰਾਰ ਦਿੱਤਾ ਹੈ। ਹਾਲਾਂਕਿ, ਅਦਾਲਤ ਨੇ ਕਿਹਾ, ‘ਈਡੀ ਮਾਮਲੇ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਣਾ ਨਿਆਂ ਨਾਲ ਧੋਖਾ ਹੋਵੇਗਾ। ਗ੍ਰਿਫਤਾਰੀ ਦੀ ਤਾਕਤ ਬਹੁਤ ਸੋਚ ਸਮਝ ਕੇ ਵਰਤੀ ਜਾਣੀ ਚਾਹੀਦੀ ਹੈ। ਕੇਜਰੀਵਾਲ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ
RELATED ARTICLES