HomePunjabi NewsLiberal Breakingਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਆਪ ਆਗੂਆਂ ਦੀ ਬੁਲਾਈ ਮੀਟਿੰਗ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਆਪ ਆਗੂਆਂ ਦੀ ਬੁਲਾਈ ਮੀਟਿੰਗ

ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ ‘ਚ ਪੰਜਾਬ ਤੋਂ ‘ਆਪ’ ਉਮੀਦਵਾਰਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਹੋਵੇਗੀ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਵਿਧਾਇਕ ਤੇ ਹਲਕਾ ਇੰਚਾਰਜ ਵੀ ਸ਼ਿਰਕਤ ਕਰਨਗੇ।

RELATED ARTICLES

Most Popular

Recent Comments