Saturday, July 27, 2024
HomePunjabi NewsLiberal Breakingਧੀ ਨਿਆਮਤ ਕੌਰ ਨੂੰ ਲੈਕੇ ਦਰਬਾਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ...

ਧੀ ਨਿਆਮਤ ਕੌਰ ਨੂੰ ਲੈਕੇ ਦਰਬਾਰ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਬੇਟੀ ਨਿਆਮਤ ਕੌਰ ਸਮੇਤ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹਿਲੀ ਵਾਰ ਪੁੱਜੇ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ। ਇਸ ਮੌਕੇ ਸੁਰੱਖਿਆ ਲਈ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਸ ਦੌਰਾਨ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਮੌਜੂਦ ਸਨ।

RELATED ARTICLES

Most Popular

Recent Comments