HomePunjabi NewsLiberal Breakingਸ਼ਹੀਦ ਅਜੈ ਸਿੰਘ ਦੇ ਘਰ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ

ਸ਼ਹੀਦ ਅਜੈ ਸਿੰਘ ਦੇ ਘਰ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਸੀ.ਐਮ ਭਗਵੰਤ ਮਾਨ ਸ਼ਹੀਦ ਫੌਜੀ ਅਜੈ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਵੀ ਦਿੱਤਾ ਜਾਵੇਗਾ। ਦੱਸ ਦੇਈਏ ਕਿ ਅਗਨੀਵੀਰ ਅਜੈ ਸਿੰਘ ਹਾਲ ਹੀ ਵਿੱਚ ਜੰਮੂ ਵਿੱਚ ਸ਼ਹੀਦ ਹੋਏ ਸਨ।

RELATED ARTICLES

Most Popular

Recent Comments