HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ...

ਮੁੱਖ ਮੰਤਰੀ ਭਗਵੰਤ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਗੁਰੂਘਰ ਹੋਏ ਨਤਮਸਤਕ

ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਮੱਥਾ ਟੇਕਿਆ ਅਤੇ ਸ਼ਰਧਾ ਭਾਵ ਪ੍ਰਗਟਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਕਰਮਜੀਤ ਅਨਮੋਲ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਗੁਰੂ ਸਾਹਿਬ ਦੇ ਸਿਧਾਂਤਾਂ ‘ਤੇ ਚਲਣ ਦਾ ਸੰਦੇਸ਼ ਦਿੱਤਾ।

RELATED ARTICLES

Most Popular

Recent Comments