ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ CM ਭਗਵੰਤ ਮਾਨ ਖ਼ਿਲਾਫ਼ ਮੁਕਤਸਰ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ ਕਰਵਾਇਆ ਹੈ। ਇਸ ਤੋਂ ਬਾਅਦ ਹੁਣ ਭਗਵੰਤ ਮਾਨ ਦਾ ਜਵਾਬ ਸਾਹਮਣੇ ਆਇਆ ਹੈ । ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਉਹ ਬਾਦਲ ਪਰਿਵਾਰ ਦੀਆਂ ਬੇਨਾਮੀ ਜਾਇਦਾਦਾਂ ਨੂੰ ਜਨਤਕ ਕਰਨਗੇ ਉਹਨਾਂ ਨੇ ਸੁਖਬੀਰ ਬਾਦਲ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਦੀ ਚੁਣੌਤੀ ਨੂੰ ਕੀਤਾ ਸਵੀਕਾਰ
RELATED ARTICLES