ਜਲੰਧਰ ਪੱਛਮੀ ਜਿਮਨੀ ਚੋਣਾਂ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸ਼ਿਫਟ ਹੋ ਗਏ ਹਨ। ਅਤੇ ਉਹ ਇਥੋਂ ਹੀ ਪਾਰਟੀ ਦੇ ਲਈ ਚੋਣ ਪ੍ਰਚਾਰ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਸੰਤਾਂ ਤੋਂ ਅਸ਼ੀਰਵਾਦ ਲਿਆ।
ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ
RELATED ARTICLES