HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਸਮੇਤ ਵੋਟ ਪਾਈ ਅਤੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਕੇ ਸਾਰਿਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਹਨਾਂ ਲਿਖਿਆ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਲਿਖੇ ਸੰਵਿਧਾਨ ਅਤੇ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਆਪਣੇ ਪਰਿਵਾਰ ਨਾਲ ਸੰਗਰੂਰ ਵਿਖੇ ਵੋਟ ਪਾਈ… ਦੇਸ਼ ਅਤੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਤੁਸੀਂ ਵੀ ਆਪਣਾ ਫ਼ਰਜ਼ ਨਿਭਾਓ… ਵੋਟ ਪਾਉਣ ਜ਼ਰੂਰ ਜਾਓ…

RELATED ARTICLES

Most Popular

Recent Comments