ਮੁੱਖ ਮੰਤਰੀ ਭਗਵੰਤ ਮਾਨ ਨੇ ਟੁਰਿਜਮ ਸਮਿਟ ਵਿੱਚ ਆਉਣ ਦੀ ਕੀਤੀ ਲੋਕਾਂ ਨੂੰ ਅਪੀਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ 11 ਤੋਂ 13 ਸਤੰਬਰ ਤੱਕ ਕਰਵਾਇਆ ਜਾ ਰਿਹਾ ਟੂਰਿਜ਼ਮ ਸਮਿਟ (Tourism Summit) ਦੁਨੀਆ ਅੱਗੇ ਪੰਜਾਬੀਆਂ ਦੀ ਸੂਰਬੀਰਤਾ, ਕੁਰਬਾਨੀ, ਇਨਕਲਾਬੀ ਸੋਚ, ਮਿਹਨਤੀ ਸੁਭਾਅ ਅਤੇ ਮੇਜ਼ਬਾਨੀ ਦੇ ਅਦੁੱਤੀ ਜਜ਼ਬੇ ਦਾ ਪ੍ਰਗਟਾਵਾ ਕਰੇਗਾ।