Friday, July 5, 2024
HomePunjabi NewsLiberal Breakingਅਸਾਮ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਵਿਰੋਧੀਆਂ ਤੇ ਲਾਏ ਤਿੱਖੇ ਨਿਸ਼ਾਨੇ

ਅਸਾਮ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਵਿਰੋਧੀਆਂ ਤੇ ਲਾਏ ਤਿੱਖੇ ਨਿਸ਼ਾਨੇ

ਆਮ ਆਦਮੀ ਪਾਰਟੀ ਦੇ ਸਟਾਰ ਚੋਣ ਪ੍ਰਚਾਰਕ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਦੇ ਲਈ ਅਸਾਮ ਪਹੁੰਚੇ ਹਨ ਇੱਥੇ ਵਿਸ਼ਾਲ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ ਲਗਾਏ। ਉਹਨਾਂ ਨੇ ਕਿਹਾ ਕਿ ਇਸ ਵਾਰੀ ਆਮ ਆਦਮੀ ਪਾਰਟੀ ਦੇ ਹੱਕ ਦੇ ਵਿੱਚ ਵੋਟ ਪਾ ਕੇ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦਾ ਜਿੰਮਾ ਲੋਕਾਂ ਦਾ ਹੈ।

RELATED ARTICLES

Most Popular

Recent Comments