ਮੁੱਖ ਮੰਤਰੀ ਭਗਵੰਤ ਮਾਨ ਅੱਜ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਲਈ ਹੁਸ਼ਿਆਰਪੁਰ ਪਹੁੰਚੇ । ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਹਿਲਾਂ ਵਾਲੀਆਂ ਪਾਰਟੀਆਂ ਪੰਜਾਬ ਨੂੰ ਲੁੱਟ ਕੇ ਖਾ ਗਈਆਂ ਹਨ। ਤੇ ਹੁਣ ਜੋ ਪਿਆਰ ਆਮ ਆਦਮੀ ਪਾਰਟੀ ਨੂੰ ਉਹਨਾਂ ਨੂੰ ਮਿਲ ਰਿਹਾ ਹੈ ਉਹ ਸਦਾ ਇਸਦੇ ਰਿਣੀ ਰਹਿਣਗੇ। ਅਤੇ ਉਹ ਇਹੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਇਹ ਪਿਆਰ ਇਸੇ ਤਰ੍ਹਾਂ ਬਣਿਆ ਰਹੇ।
ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਦੇ ਲਈ ਪਹੁੰਚੇ ਹਲਕਾ ਹੁਸ਼ਿਆਰਪੁਰ, ਵਿਰੋਧੀਆਂ ਤੇ ਕੱਸੇ ਤੰਜ
RELATED ARTICLES