Sunday, July 7, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ, ਭਾਜਪਾ ਆਗੂ ਸੁਨੀਲ ਜਾਖੜ ਅਤੇ ਹੋਰ ਆਗੂਆਂ ਨੇ...

ਮੁੱਖ ਮੰਤਰੀ ਭਗਵੰਤ ਮਾਨ, ਭਾਜਪਾ ਆਗੂ ਸੁਨੀਲ ਜਾਖੜ ਅਤੇ ਹੋਰ ਆਗੂਆਂ ਨੇ ਪਾਈ ਆਪਣੀ ਵੋਟ

‘ਆਪ’, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰ ਅਤੇ ਆਗੂ ਵੋਟਾਂ ਪਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਂਦੇ ਹੋਏ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ, ਆਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਮਲਵਿੰਦਰ ਕੰਗ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਹਾਲੀ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਤੋਂ ਵੋਟ ਪਾਈ।

RELATED ARTICLES

Most Popular

Recent Comments