HomePunjabi NewsLiberal Breakingਬੁੱਢੇ ਨਾਲੇ ਦੀ ਸਫ਼ਾਈ ਦੇ ਮੁੱਦੇ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ...

ਬੁੱਢੇ ਨਾਲੇ ਦੀ ਸਫ਼ਾਈ ਦੇ ਮੁੱਦੇ ਨੂੰ ਲੈਕੇ ਮੁੱਖ ਮੰਤਰੀ ਮਾਨ ਨੇ CM ਰਿਹਾਇਸ਼ ‘ਤੇ ਮੀਟਿੰਗ ਬੁਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ CM ਰਿਹਾਇਸ਼ ‘ਤੇ ਮੀਟਿੰਗ ਬੁਲਾਈ ਹੈ। ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨਾਲ ਚਰਚਾ ਕੀਤੀ ਜਾ ਰਹੀ। ਪਿਛਲੇ ਦਿਨਾਂ ‘ਚ ਨੇਬੂਲਾ ਗਰੁੱਪ ਨੇ ਓਜ਼ੋਨ ਤਕਨੀਕ ਦੀ ਵਰਤੋਂ ਕਰਕੇ ਬੁੱਢਾ ਨਾਲਾ ਸਾਫ਼ ਕਰਨ ਦੀ CM ਕੋਲ ਯੋਜਨਾ ਪੇਸ਼ ਕੀਤੀ ਸੀ।

RELATED ARTICLES

Most Popular

Recent Comments