ਪੰਜਾਬ ਦੇ ਸੀ.ਐਮ. ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਚੰਡੀਗੜ੍ਹ ਵਿਖੇ ਤਲਬ ਕੀਤਾ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਦੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਕਈ ਅਹਿਮ ਹਦਾਇਤਾਂ ਦਿੱਤੀਆਂ ਜਾ ਸਕਦੀਆਂ ਹਨ। ਇਹ ਮੀਟਿੰਗ ਅੱਜ ਸਵੇਰੇ 12 ਵਜੇ ਪੰਜਾਬ ਭਵਨ ਵਿਖੇ ਹੋਵੇਗੀ, ਜਿਸ ਵਿੱਚ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਵੀ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜਿਲ੍ਹਿਆਂ ਦੇ DC ਦੀ ਬੁਲਾਈ ਮੀਟਿੰਗ
RELATED ARTICLES


