HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜਿਲ੍ਹਿਆਂ ਦੇ DC ਦੀ ਬੁਲਾਈ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜਿਲ੍ਹਿਆਂ ਦੇ DC ਦੀ ਬੁਲਾਈ ਮੀਟਿੰਗ

ਪੰਜਾਬ ਦੇ ਸੀ.ਐਮ. ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਚੰਡੀਗੜ੍ਹ ਵਿਖੇ ਤਲਬ ਕੀਤਾ ਗਿਆ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਦੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਕਈ ਅਹਿਮ ਹਦਾਇਤਾਂ ਦਿੱਤੀਆਂ ਜਾ ਸਕਦੀਆਂ ਹਨ। ਇਹ ਮੀਟਿੰਗ ਅੱਜ ਸਵੇਰੇ 12 ਵਜੇ ਪੰਜਾਬ ਭਵਨ ਵਿਖੇ ਹੋਵੇਗੀ, ਜਿਸ ਵਿੱਚ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਵੀ ਕੀਤੀ ਜਾਵੇਗੀ।

RELATED ARTICLES

Most Popular

Recent Comments