ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਦੇ ਵਿੱਚ ਆ ਗਏ ਹਨ। ਮੁੱਖ ਮੰਤਰੀ ਮਾਨ ਨੇ ਅੱਜ ਫੂਡ ਸਪਲਾਈ ਵਿਭਾਗ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ । ਦੱਸਿਓ ਜਾ ਰਿਹਾ ਕਿ ਮੁੱਖ ਮੰਤਰੀ ਰਿਹਾਇਸ਼ ਹੋਵੇਗੀ ਤੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਫੂਡ ਸਪਲਾਈ ਵਿਭਾਗ ਦੀ ਬੁਲਾਈ ਮੀਟਿੰਗ
RELATED ARTICLES