HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਫੂਡ ਸਪਲਾਈ ਵਿਭਾਗ ਦੀ ਬੁਲਾਈ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਫੂਡ ਸਪਲਾਈ ਵਿਭਾਗ ਦੀ ਬੁਲਾਈ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਦੇ ਵਿੱਚ ਆ ਗਏ ਹਨ। ਮੁੱਖ ਮੰਤਰੀ ਮਾਨ ਨੇ ਅੱਜ ਫੂਡ ਸਪਲਾਈ ਵਿਭਾਗ ਦੀ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ । ਦੱਸਿਓ ਜਾ ਰਿਹਾ ਕਿ ਮੁੱਖ ਮੰਤਰੀ ਰਿਹਾਇਸ਼ ਹੋਵੇਗੀ ਤੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।

RELATED ARTICLES

Most Popular

Recent Comments