Tuesday, July 16, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਸਰਕਾਰ ਨੂੰ ਦੱਸਿਆ ਤਾਨਾਸ਼ਾਹ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਸਰਕਾਰ ਨੂੰ ਦੱਸਿਆ ਤਾਨਾਸ਼ਾਹ

ਆਮ ਆਦਮੀ ਪਾਰਟੀ ਦੇ ਸਯੋਂਜਕ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਮੁੱਖ ਮੰਤਰੀ ਭਗਵੰਤ ਮਾਨ ਵੀ ਅਰਵਿੰਦ ਕੇਜਰੀਵਾਲ ਦੀ ਸਪੋਰਟ ਕਰਨ ਦੇ ਲਈ ਪਹੁੰਚੇ ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਦੇਸ਼ ‘ਚ ਲੋਕਤੰਤਰ ਲਿਆਉਣ ਲਈ ਕੁਰਬਾਨੀ ਦਿੱਤੀ ਸੀ। ਪਰ ਅਫ਼ਸੋਸ ਦੀ ਗੱਲ ਹੈ ਕਿ ਹੁਣ ਸਾਡੇ ਦੇਸ਼ ‘ਚ ਲੋਕਤੰਤਰ ਨਹੀਂ ਰਿਹਾ। ਤਾਨਾਸ਼ਾਹੀ ਸਰਕਾਰ ਦਾ ਰਵੱਈਆ ਦੇਖ ਕੇ ਅੱਜ ਸਾਡੇ ਸ਼ਹੀਦਾਂ ਦੀ ਆਤਮਾ ਵੀ ਤੜਫ਼ ਰਹੀ ਹੋਵੇਗੀ।

RELATED ARTICLES

Most Popular

Recent Comments