Friday, July 5, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਦੱਸਿਆ ਤਾਨਾਸ਼ਾਹ, ਲਗਾਏ ਵੱਡੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਦੱਸਿਆ ਤਾਨਾਸ਼ਾਹ, ਲਗਾਏ ਵੱਡੇ ਦੋਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਦੀ ਸਰਕਾਰ ਤੇ ਤਾਨਾਸ਼ਾਹ ਹੋਣ ਦਾ ਦੋਸ਼ ਲਗਾਇਆ ਹੈ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਲ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਇੰਸੂਲੇਸ਼ਨ ਰੋਕ ਦਿੱਤੀ ਗਈ ਹੈ । ਉਹਨਾਂ ਕਿਹਾ ਕਿ ਕੇਜਰੀਵਾਲ ਸ਼ੂਗਰ ਦੇ ਮਰੀਜ਼ ਹਨ ਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਸੂਲੇਸ਼ਨ ਲੈ ਰਹੇ ਹਨ । ਅਜਿਹੇ ਵਿੱਚ ਕੇਜਰੀਵਾਲ ਦਾ ਸ਼ੂਗਰ ਪੱਧਰ 300 ਤੱਕ ਪਹੁੰਚ ਗਿਆ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।

RELATED ARTICLES

Most Popular

Recent Comments