ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਬੋਲਦਿਆਂ ਕਿਹਾ ਕਿ ਦਿੱਲੀ ‘ਚ ਅਰਵਿੰਦ ਕੇਜਰੀਵਾਲ ਜੀ ਦੇ ਕੰਮਾਂ ਨੂੰ ਦੇਖਦੇ ਹੋਏ ਲੋਕਾਂ ਨੇ ਵਾਰ-ਵਾਰ ‘ਆਪ’ ਦੀ ਸਰਕਾਰ ਬਣਾਈ। ਇਸ ਵਾਰ ਵੀ ਪੂਰੀ ਦਿੱਲੀ ‘ਚ ਇੱਕ ਹੀ ਨਾਅਰਾ ਹੈ ਕਿ ਫਿਰ ਲਿਆਵਾਂਗੇ ਕੇਜਰੀਵਾਲ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਆਪ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ
RELATED ARTICLES