HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਉਮੀਦਵਾਰਾਂ ਲਈ ਦਿੱਲੀ ਵਿੱਚ ਕੀਤਾ ਚੋਣ...

ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਉਮੀਦਵਾਰਾਂ ਲਈ ਦਿੱਲੀ ਵਿੱਚ ਕੀਤਾ ਚੋਣ ਪ੍ਰਚਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਦਿੱਲੀ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਉਹਨਾਂ ਨੇ ਰੋਡ ਸ਼ੋਅ ਕਰਕੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਵੀ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਜਿਤਾਉਣ । ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਮੁੱਖ ਮੰਤਰੀ ਮਾਨ ਦਾ ਸਵਾਗਤ ਕੀਤਾ।

RELATED ARTICLES

Most Popular

Recent Comments