HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਆਪ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਆਪ ਲਈ ਕੀਤਾ ਚੋਣ ਪ੍ਰਚਾਰ

ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਜੋਰਾਂ ਸ਼ੋਰਾਂ ਦੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਵੱਲੋਂ ਸਟਾਰ ਪ੍ਰਚਾਰਕ ਦੇ ਤੌਰ ਤੇ ਚੋਣ ਪ੍ਰਚਾਰ ਕਰ ਰਹੇ ਹਨ। ਅੱਜ ਦਿੱਲੀ ਦੇ ਗਾਂਧੀ ਨਗਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਉਮੀਦਵਾਰ ਦੇ ਹੱਕ ਵਿੱਚ ਚੋਣ ਰੈਲੀ ਕੀਤੀ।

RELATED ARTICLES

Most Popular

Recent Comments