ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਹੋਇਆਂ ਲਿਖਿਆ ਹੈ ਕਿ ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿੱਚ ਨਿਪੁੰਨ ਕਰਨ ਲਈ ਹੋਲਾ ਮਹੱਲਾ ਦੀ ਰਵਾਇਤ ਆਰੰਭ ਕੀਤੀ ਗਈ । ਜਿਸ ਨੇ ਸਿੱਖਾਂ ਅੰਦਰ ਜਜ਼ਬਾ ਅਤੇ ਜੋਸ਼ ਭਰਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਹੋਲੇ ਮਹੱਲੇ ਦੀ ਦਿੱਤੀ ਵਧਾਈ
RELATED ARTICLES