HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਹੋਲੇ ਮਹੱਲੇ ਦੀ ਦਿੱਤੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਹੋਲੇ ਮਹੱਲੇ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਹੋਇਆਂ ਲਿਖਿਆ ਹੈ ਕਿ ਖ਼ਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿੱਚ ਨਿਪੁੰਨ ਕਰਨ ਲਈ ਹੋਲਾ ਮਹੱਲਾ ਦੀ ਰਵਾਇਤ ਆਰੰਭ ਕੀਤੀ ਗਈ । ਜਿਸ ਨੇ ਸਿੱਖਾਂ ਅੰਦਰ ਜਜ਼ਬਾ ਅਤੇ ਜੋਸ਼ ਭਰਿਆ।

RELATED ARTICLES

Most Popular

Recent Comments