ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ ਉਹਨਾਂ ਲਿਖਿਆ ਹੈ ਕਿ ਨਿਮਰਤਾ ਦੇ ਧਾਰਨੀ, ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ… ਆਓ ਪਵਿੱਤਰ ਗੁਰਬਾਣੀ ਨਾਲ ਜੁੜੀਏ ਤੇ ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ ‘ਤੇ ਚੱਲ ਕੇ ਆਪਣਾ ਜੀਵਨ ਸਫ਼ਲ ਕਰੀਏ…
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਦਿੱਤੀਆਂ ਵਧਾਈਆਂ
RELATED ARTICLES