Tuesday, July 16, 2024
HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਮਜ਼ਦੂਰ ਦਿਵਸ ਦੀਆਂ ਦਿੱਤੀਆਂ ਵਧਾਈਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਮਜ਼ਦੂਰ ਦਿਵਸ ਦੀਆਂ ਦਿੱਤੀਆਂ ਵਧਾਈਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਮਜ਼ਦੂਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ । ਉਹਨਾਂ ਨੇ ਆਪਣੇ ਐਕਸ ਅਕਾਊਂਟ ਤੇ ਉਸ ਸਾਂਝੀ ਕੀਤੀ ਹੈ ਤੇ ਲਿਖਿਆ ਹੈ ਕਿ ਤੂੰ ਮੱਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ ! ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਦੇਸ਼ ਦੀ ਤਰੱਕੀ ‘ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਮਿਹਨਤੀ ਮਜ਼ਦੂਰ, ਕਿਰਤੀ, ਕਾਮਿਆਂ ਨੂੰ ਬਹੁਤ-ਬਹੁਤ ਵਧਾਈਆਂ।

RELATED ARTICLES

Most Popular

Recent Comments