ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਪਰਸ਼ੂਰਾਮ ਦੇ ਜਨਮ ਦਿਹਾੜੇ ਤੇ ਮੁਬਾਰਕਾਂ ਦਿੱਤੀਆਂ ਹਨ। ਵਿਸਾਖ ਮਹੀਨੇ ਦੇ ਸ਼ੁਕਲ ਪੱਖ ਦੀ ਤ੍ਰਿਤੀਆ ਤਿਥੀ ਨੂੰ ਭਗਵਾਨ ਵਿਸ਼ਨੂੰ ਦੇ ਅਵਤਾਰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ ਮਨਾਇਆ ਜਾਂਦਾ ਹੈ। ਇਸ ਵਾਰ ਭਗਵਾਨ ਪਰਸ਼ੂਰਾਮ ਦਾ ਜਨਮ ਦਿਨ 10 ਮਈ ਨੂੰ ਮਨਾਇਆ ਜਾ ਰਿਹਾ ਹੈ। ਪੰਡਿਤ ਕਮਲ ਸ਼ਰਮਾ ਨੇ ਦੱਸਿਆ ਕਿ ਭਗਵਾਨ ਪਰਸ਼ੂਰਾਮ ਦਾ ਜਨਮ ਅਕਸ਼ੈ ਤ੍ਰਿਤੀਆ ਵਾਲੇ ਦਿਨ ਹੋਇਆ ਸੀ, ਜਿਸ ਕਾਰਨ ਅਕਸ਼ੈ ਤ੍ਰਿਤੀਆ ਦਾ ਮਹੱਤਵ ਬਹੁਤ ਵੱਧ ਜਾਂਦਾ ਹੈ। ਇਸ ਦੌਰਾਨ ਭੰਡਾਰੇ ਵੀ ਕਰਵਾਏ ਜਾਂਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਭਗਵਾਨ ਪਰਸ਼ੂਰਾਮ ਦੇ ਜਨਮ ਦਿਹਾੜੇ ਤੇ ਦਿੱਤੀਆਂ ਮੁਬਾਰਕਾਂ
RELATED ARTICLES