ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਪੰਜਾਬ ਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਈਦ-ਉਲ-ਫਿਤਰ ਤਿਉਹਾਰ ਦੀ ਵਧਾਈ ਦਿੱਤੀ ਹੈ । ਮੁੱਖ ਮੰਤਰੀ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਦੁਆ ਕਰਦੇ ਹਾਂ ਕਿ ਆਪਸੀ ਪਿਆਰ ਅਤੇ ਸਾਂਝੀਵਾਲਤਾ ਬਣੀ ਰਹੇ। ਈਦ-ਉਲ-ਫਿਤਰ ਦਿਹਾੜੇ ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਈਦ-ਉਲ-ਫਿਤਰ ਤਿਉਹਾਰ ਦੀ ਦਿੱਤੀ ਵਧਾਈ
RELATED ARTICLES