HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ

ਰੱਖੜੀ ਦੇ ਤਿਉਹਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕੀਤੀ ਹੈ ਉਹਨਾਂ ਲਿਖੀਆ ਕਿ ਸਾਡੇ ਸਮਾਜ ਵਿੱਚ ਹਰ ਰਿਸ਼ਤੇ ਦੀ ਆਪਣੀ ਅਹਿਮੀਅਤ ਹੈ… ਪਰ ਭੈਣ ਭਰਾਵਾਂ ਦਾ ਰਿਸ਼ਤਾ ਗੂੜੀ ਸਾਂਝ ਅਤੇ ਸਮਝਦਾਰੀ ਦੇ ਰੰਗ ‘ਚ ਰੰਗਿਆ ਹੁੰਦਾ ਹੈ… ਰੱਖੜੀ ਦੇ ਕੱਚੇ ਧਾਗੇ ਦੀ ਪੱਕੀ ਡੋਰ ਹਰ ਇੱਕ ਭੈਣ-ਭਰਾ ਲਈ ਇੱਕ ਅਹਿਸਾਸ ਹੈ… ਭੈਣ ਭਰਾਵਾਂ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ… ਪਰਮਾਤਮਾ ਸਭ ਭੈਣਾਂ ਭਰਾਵਾਂ ਦਾ ਆਪਸੀ ਪਿਆਰ ਅਤੇ ਵਿਸ਼ਵਾਸ ਹਮੇਸ਼ਾ ਬਰਕਰਾਰ ਰੱਖੇ…

RELATED ARTICLES

Most Popular

Recent Comments