ਮੁੱਖ ਮੰਤਰੀ ਭਗਵੰਤ ਮਾਨ ਨੇ ਰੰਗਾਂ ਦੇ ਤਿਓਹਾਰ ਹੋਲੀ ਦੀਆਂ ਪੂਰੇ ਪੰਜਾਬੀਆਂ ਨੂੰ ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਅਕਾਊਂਟ ਦੇ ਉੱਤੇ ਲਿਖਿਆ ਕਿ ਪਰਮਾਤਮਾ ਸਭ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਖੇੜਿਆਂ ਦੇ ਰੰਗ ਭਰੇ ਤੇ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਬਣਾਈ ਰੱਖੇ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ
RELATED ARTICLES