ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਆਪ ਜੀ ਦੀ ਬਾਣੀ ਨੇ ਮਨੁੱਖਤਾ ਨੂੰ ਕਰਮਕਾਂਡ ਤੋਂ ਬਾਹਰ ਕੱਢਦਿਆਂ ਇੱਕ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਦਿੱਤਾ।
ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀਆਂ ਵਧਾਈਆਂ
RELATED ARTICLES