HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਿਵਾਲੀ ਦੀਆਂ ਦਿੱਤੀਆਂ ਮੁਬਾਰਕਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਿਵਾਲੀ ਦੀਆਂ ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਿਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਹਨ ਅਦਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ। ਸੱਚੇ ਪਾਤਸ਼ਾਹ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਤੁਹਾਡੇ ਸਾਰਿਆਂ ਦੇ ਜੀਵਨ ਨੂੰ ਖੁਸ਼ੀਆਂ ਖੇੜੇ ਅਤੇ ਤਰੱਕੀਆਂ ਨਾਲ ਰੌਸ਼ਨ ਕਰਨ।

RELATED ARTICLES

Most Popular

Recent Comments